ਸ. ਪਰਮਜੀਤ ਸਿੰਘ ਗਾਜ਼ੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਪੰਥ ਸੇਵਕ ਸ਼ਖਸ਼ੀਅਤਾਂ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿੱਚ 5 ਜੂਨ 2024 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਪੰਥਕ ਦੀਵਾਨ ਸਜਾਏ ਗਏ
ਸਮਾਗਮ ਦੌਰਾਨ ਗੁਰਬਾਣੀ ਕੀਰਤਨ ਕਰਾਦਾ ਹੋਇਆ ਰਾਘੀ ਜਥਾ
ਤੀਜੇ ਘੱਲੂਘਾਰੇ ਦੀ ਯਾਦ ਵਿਚ ਹਾਜ਼ਰ ਸੰਗਤ ਦਾ ਇਕ ਦ੍ਰਿਸ਼
ਪੰਥਕ ਸਖਸ਼ੀਅਤਾਂ ਨੇ ਭਾਈ ਹਰਪ੍ਰੀਤ ਸਿੰਘ ਲੌਂਗੋਵਾਲ ਵਲੋਂ ਲਿਖੀ ਕਿਤਾਬ 'ਅਮਰਨਾਮਾ' ਸੰਗਤ ਵਿੱਚ ਜਾਰੀ ਕੀਤੀ।
ਸ. ਪਲਵਿੰਦਰ ਸਿੰਘ ਤਿਹਾੜਾ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਬਾਬਾ ਬਖਸ਼ੀਸ ਸਿੰਘ ਸੰਗਤਾਂ ਨਾਲ ਵਿਚਾ ਸਾਂਝੇ ਕਰਦੇ ਹੋਏ
ਪੰਥ ਸੇਵਕ ਸ਼ਖਸ਼ੀਅਤਾਂ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿੱਚ 5 ਜੂਨ 2024 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਪੰਥਕ ਦੀਵਾਨ ਸਜਾਏ ਗਏ ਜਿਸ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ
ਭਾਈ ਹਰਦੀਪ ਸਿੰਘ ਮਹਿਰਾਜ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆ
ਸ. ਦਵਿੰਦਰ ਸਿੰਘ ਸੇਖੋਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਭਾਈ ਨਰਾਇਣ ਸਿੰਘ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਭਾਈ ਮਨਧੀਰ ਸਿੰਘ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਤੀਜੇ ਘੱਲੂਘਾਰੇ ਦੀ ਯਾਦ ਵਿਚ ਹਾਜ਼ਰ ਸੰਗਤਾਂ ਦਾ ਇਕ ਹੋਰ ਦ੍ਰਿਸ਼