ਸ਼ਹੀਦ ਪਰਮਜੀਤ ਸਿੰਘ ਪੰਜਵੜ ਦੀ ਨਮਿਤ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਸਾਹਿਬ ਦੇ ਨਜਦੀਕ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਿਤੀ 9 ਮਈ 2023 ਨੂੰ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਦਲਜੀਤ ਸਿੰਘ ਵੱਲੋਂ ਸ਼ਹੀਦ ਪਰਮਜੀਤ ਸਿੰਘ ਪੰਜਵਾੜ ਬਾਰੇ ਕੀਤੀ ਗਈ ਗੱਲਬਾਤ ਇਥੇ ਸਾਂਝੀ ਕੀਤੀ ਗਈ ਹੈ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦੇਣੀ ਜੀ।